Tuesday, October 13, 2026
Home Chandigarh ਡਰਾਈਵਿੰਗ ਲਾਇਸੈਂਸ ਘੁਟਾਲੇ ‘ਚ ਵਿਜੀਲੈਂਸ ਚੀਫ਼ SPS ਪਰਮਾਰ ਸਮੇਤ AIG ਤੇ SSP...

ਡਰਾਈਵਿੰਗ ਲਾਇਸੈਂਸ ਘੁਟਾਲੇ ‘ਚ ਵਿਜੀਲੈਂਸ ਚੀਫ਼ SPS ਪਰਮਾਰ ਸਮੇਤ AIG ਤੇ SSP ਸਸਪੈਂਡ, ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਘੋਟਾਲੇਬਾਜ਼ਾ ਖਿਲਾਫ਼ ਵੱਡਾ ਐਕਸ਼ਨ ਲਿਆ ਹੈ।  ਪੰਜਾਬ ਦੇ ਵਿਜੀਲੈਂਸ ਚੀਫ਼ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

Advertisements

ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵਿਜੀਲੈਂਸ ਚੀਫ਼ SPS ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਵਿਜੀਲੈਂਸ ਚੀਫ਼ ਦੇ ਨਾਲ AIG ਹਰਪ੍ਰੀਤ ਸਿੰਘ ਅਤੇ SSP ਵਿਜੀਲੈਂਸ ਸਵਰਨਦੀਪ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here