Friday, October 30, 2026
Home Latest ਰੰਜਿਸ਼ ਦੇ ਚੱਲਦੇ ਨੌਜ਼ਵਾਨ ਦਾ ਕਤਲ

ਰੰਜਿਸ਼ ਦੇ ਚੱਲਦੇ ਨੌਜ਼ਵਾਨ ਦਾ ਕਤਲ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਲਮਗੜ੍ਹ ਵਿੱਚ ਨੌਜਵਾਨ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਜਗਦੀਪ ਸਿੰਘ ਉਮਰ 34 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਦੀਪ ਦੀ ਪਿੰਡ ਦੇ ਹੀ ਕੁੱਢ ਵਿਅਕਤੀਆਂ ਨਾਲ ਪੁਰਾਣੀ ਰੰਜ਼ਿਸ ਸੀ ਜਿਸਨੂੰ ਲੈ ਕੇ ਉਹਨਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਜਗਦੀਪ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ।

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਗਦੀਪ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here