Tuesday, November 3, 2026
Home Latest 19 ਸਾਲਾਂ ਨੌਜ਼ਵਾਨ ਦੀ ਸ਼ੱਕੀ ਹਲਾਤਾਂ ਵਿੱਚ ਮਿਲੀ ਲਾਸ਼

19 ਸਾਲਾਂ ਨੌਜ਼ਵਾਨ ਦੀ ਸ਼ੱਕੀ ਹਲਾਤਾਂ ਵਿੱਚ ਮਿਲੀ ਲਾਸ਼

ਸੈਤਪੁਰ (ਦ ਸਟੈਲਰ ਨਿਊਜ਼)। ਪਿੰਡ ਲਖਣ ਕੇ ਪੱਡਾ-ਗਡਾਣੀ ਰੋਡ ਤੇ ਸ਼ਮਸ਼ਾਨ ਘਾਟ ਨਜ਼ਦੀਕ ਕਾਰ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜ਼ਵਾਨ ਦੀ ਪਹਿਚਾਣ ਗੁਰਕੀਰਤ ਸਿੰਘ ਗੋਰਾ ਉਮਰ 19 ਸਾਲਾਂ ਵਾਸੀ ਸੈਤਪੁਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਗੁਰਕੀਰਤ ਦੀ ਲਾਸ਼ ਪਿੰਡ ਲਖਣ ਦੇ ਗਡਾਣੀ ਰੋਡ ਦੇ ਸ਼ਮਸ਼ਾਨ ਘਾਟ ਨਜ਼ਦੀਕ ਖੜੀ ਕਾਰ ਵਿੱਚੋਂ ਮਿਲੀ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here