Monday, October 19, 2026
Home Chandigarh ਪੰਜਾਬ ਸਰਕਾਰ ਨੇ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

ਪੰਜਾਬ ਸਰਕਾਰ ਨੇ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਕੀਤੇ ਮੁਅੱਤਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਇੱਕ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਕੁੱਲ 14 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜਿਨ੍ਹਾਂ ਵਿੱਚ 6 ਤਹਿਸੀਲਦਾਰ ਅਤੇ 8 ਨਾਇਬ ਤਹਿਸੀਲਦਾਰ ਸ਼ਾਮਲ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।

Advertisements

ਜਿਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ (ਮੋਗਾ), ਭੀਮ ਸੇਨ ਨਾਇਬ ਤਹਿਸੀਲਦਾਰ (ਬਾਘਾਪੁਰਾਣਾ) ਮੋਗਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ (ਮੋਗਾ), ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ (ਧਰਮਕੋਟ) ਮੋਗਾ ਅਤੇ ਹੋਰ ਅਧਿਕਾਰੀ ਸ਼ਾਮਲ ਹਨ। ਇਸ ਲਈ ਸਾਰੇ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

LEAVE A REPLY

Please enter your comment!
Please enter your name here