Wednesday, October 21, 2026
Home International ਕੈਲੀਫੋਰਨੀਆ ਦੇ ਸਕੂਲ ਵਿੱਚ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ, 2 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ਵਿੱਚ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ, 2 ਜ਼ਖਮੀ

ਅਮਰੀਕਾ (ਦ ਸਟੈਲਰ ਨਿਊਜ਼)। ਅਮਰੀਕਾ ਦੇ ਕੈਲੀਫੋਰਨੀਆ ਦੇ ਸਕੂਲ ਬਾਹਰ ਇੱਕ ਵਿਦਿਆਰਥੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਦਕਿ 2 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਕੂਲ ਵਿੱਚ ਛੁੱਟੀ ਤੋਂ ਬਾਅਦ ਹੋਇਆ ਹੈ।

Advertisements

ਇਸ ਵਿੱਚ ਸਕੂਲ ਦੇ ਵਿਦਿਆਰਥੀ ਅਤੇ ਬਾਹਰੀ ਲੋਕ ਵੀ ਸ਼ਾਮਲ ਸਨ। ਅਜੇ ਤੱਕ ਹਮਲਾ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਆਰੋਪੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here