Thursday, October 15, 2026
Home Latest ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ BCCI ਨੇ IPL 2025 ਕੀਤਾ...

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ BCCI ਨੇ IPL 2025 ਕੀਤਾ ਮੁਲਤਵੀ

ਦਿੱਲੀ (ਦ ਸਟੈਲਰ ਨਿਊਜ਼)। ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਬੀਸੀਸੀਆਈ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨਾਲ ਚਰਚਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ।

Advertisements

ਜ਼ਿਕਰਯੋਗ ਹੈ ਕਿ ਬੀਤੇ ਦਿਨ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਆਈਪੀਐਲ 2025 ਦਾ 58ਵਾਂ ਮੈਚ ਰੱਦ ਕਰਨਾ ਪਿਆ ਸੀ। ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ‘ਤੇ ਤਣਾਅ ਦੇ ਕਾਰਨ ਮੈਚ ਨੂੰ ਵਿਚਕਾਰ ਹੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ। 

LEAVE A REPLY

Please enter your comment!
Please enter your name here