Friday, October 9, 2026
Home Chandigarh ਪੰਜਾਬ ਸਰਕਾਰ ਵੱਲੋਂ 26 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 26 PCS ਅਧਿਕਾਰੀਆਂ ਦੇ ਤਬਾਦਲੇ

transfers-punjab

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ 26 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here