Tuesday, October 20, 2026
Home Latest ਸੀਵਰੇਜ ਦੀ ਸਫਾਈ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਨੌਜ਼ਵਾਨ ਦੀ ਮੌਤ, 2...

ਸੀਵਰੇਜ ਦੀ ਸਫਾਈ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਨੌਜ਼ਵਾਨ ਦੀ ਮੌਤ, 2 ਦੀ ਹਾਲਤ ਗੰਭੀਰ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਦੇ ਵੇਹੜਾ ਵਿੱਚ ਘਰ ਦੇ ਸੀਵਰੇਜ ਮੇਨ ਹੋਲ ਦੀ ਸਫ਼ਾਈ ਕਰਦਿਆਂ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਹਿਚਾਣ ਹਨੀ ਉਮਰ 32 ਸਾਲਾਂ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਹਨੀ ਘਰ ਦੇ ਸੀਵਰੇਜ ਮੇਨ ਹੋਲ ਦੀ ਸਫ਼ਾਈ ਕਰ ਰਿਹਾ ਸੀ ਤੇ ਉਸਨੂੰ ਜ਼ਹਿਰੀਲੀ ਗੈਸ ਚੜ ਗਈ, ਗੈਸ ਚੜ੍ਹਨ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਤੇ 2 ਜਾਣਿਆ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

LEAVE A REPLY

Please enter your comment!
Please enter your name here