Thursday, October 22, 2026
Home Latest 5 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜ਼ਵਾਨ ਦੀ ਹੋਈ ਮੌਤ

5 ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜ਼ਵਾਨ ਦੀ ਹੋਈ ਮੌਤ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਪਿੰਡ ਦੂੰਨੇਵਾਲਾ ਦੇ ਨੌਜ਼ਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗਗਨਦੀਪ ਸਿੰਘ ਉਮਰ 25 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗਗਨ ਵਰਕ ਪਰਮਿਟ ਤੇ 5 ਸਾਲਾਂ ਪਹਿਲਾਂ ਕੈਨੈਡਾ ਦੇ ਬਰੈਂਪਟਨ ਵਿੱਚ ਗਿਆ ਸੀ ਤੇ ਉੱਥੇ ਉਸਦੀ ਸ਼ੱਕੀ ਹਲਾਤਾਂ ਵਿੱਚ ਮੌਤ ਹੋ ਗਈ।

Advertisements

ਗਗਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ। ਪਰਿਵਾਰਕ ਮੈਬਰਾਂ ਵੱਲੋਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗਗਨ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਉਹਨਾਂ ਦੀ ਮੱਦਦ ਕੀਤੀ ਜਾਵੇ। 

LEAVE A REPLY

Please enter your comment!
Please enter your name here