Monday, October 19, 2026
Home Chandigarh PSEB 12ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀ ਬਾਜੀ

PSEB 12ਵੀਂ ਦਾ ਨਤੀਜਾ ਜਾਰੀ, ਕੁੜੀਆਂ ਨੇ ਮਾਰੀ ਬਾਜੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਕੂਲ ਬੋਰਡ ਨੇ 12ਵੀਂ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਜਿਸ ਵਿੱਚ ਕੁੜੀਆਂ ਨੇ ਫਿਰ ਤੋਂ ਬਾਜੀ ਮਾਰੀ ਹੈ। ਬਰਨਾਲਾ ਦੀ ਹਰਸੀਰਤ ਕੌਰ ਨੇ 100 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

Advertisements

ਫਿਰੋਜ਼ਪੁਰ ਦੀ ਮਨਵੀਰ ਕੌਰ ਨੇ 99.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਜਾ ਸਥਾਨ ਤੇ ਮਾਨਸਾ ਦੀ ਅਰਸ਼ ਨੇ 99.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹਨਾਂ ਵਿਦਿਆਰਥਣਾਂ ਦੀਆਂ ਇਸ ਪ੍ਰਾਪਤੀਆਂ ਨੂੰ ਦੇਖ ਕੇ ਪਰਿਵਾਰ, ਸਕੂਲ ਤੇ ਜਿਲ੍ਹਿਆ ਵਿੱਚ ਖੁਸ਼ੀ ਦਾ ਮਾਹੌਲ ਹੈ।

LEAVE A REPLY

Please enter your comment!
Please enter your name here