Saturday, October 10, 2026
Home Crime Insta Queen ਅਮਨਦੀਪ ਨੂੰ ਵਿਜਿਲੈਂਸ ਨੇ ਮੁੜ ਕੀਤਾ ਗ੍ਰਿਫ਼ਤਾਰ

Insta Queen ਅਮਨਦੀਪ ਨੂੰ ਵਿਜਿਲੈਂਸ ਨੇ ਮੁੜ ਕੀਤਾ ਗ੍ਰਿਫ਼ਤਾਰ

ਬਠਿੰਡਾ (ਦ ਸਟੈਲਰ ਨਿਊਜ਼)। ਇੰਸਟਾਗ੍ਰਾਮ ਕਵੀਨ ਅਮਨਦੀਪ ਕੌਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਨਸ਼ਾ ਸਪਲਾਈ ਕਰਨ ਦੇ ਆਰੋਪ ਵਿਚ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮੁੜ ਤੋਂ ਵਿਜਿਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਹਿਲਾ ਕਾਂਸਟੇਬਲ ਅਮਨਦੀਪ ਕੌਰ ਤੋਂ ਵਿਜੀਲੈਂਸ ਨੇ ਪੁੱਛਗਿੱਛ ਕੀਤੀ ਹੈ, ਜਿਸ ਤੋਂ ਬਾਅਦ ਉਸ ਨੂੰ ਮੁੜ ਗ੍ਰਿਫਤਾਰ ਕਰ ਲਿਆ ਗਿਆ ਹੈ।

Advertisements

ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿੱਚ ਪੁੱਛਗਿੱਛ ਕੀਤੀ ਹੈ। ਉਸ ਨੂੰ 17 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਹੁਣ ਉਹ ਜ਼ਮਾਨਤ ਉਤੇ ਬਾਹਰ ਆਈ ਹੋਈ ਸੀ, ਪਰ ਹੁਣ ਉਸ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here