Sunday, October 18, 2026
Home Crime ਦਸੂਹਾ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

ਦਸੂਹਾ ਪੁਲਿਸ ਨੇ ਨਸ਼ੀਲੇ ਪਦਾਰਥ ਸਮੇਤ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਦਸੂਹਾ ਪੁਲਿਸ ਵੱਲੋਂ ਐਨਡੀਪੀਐਸ ਐਕਟ ਤਹਿਤ ਪਤੀ-ਪਤਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਆਰੋਪੀ ਦੀਪਕ ਉਰਫ ਸੋਰਵ ਪੁੱਤਰ ਗੁਰਮੀਤ ਰਾਮ ਅਤੇ ਇਸਦੀ ਪਤਨੀ ਕਾਜਲ ਵਾਸੀ ਚੋਟਾਲਾ ਥਾਣਾ ਟਾਂਡਾ ਜਿਲ੍ਹਾਂ ਹੁਸ਼ਿਆਰਪੁਰ ਨੂੰ ਕਾਬੂ ਕਰਕੇ 56 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਗੱਡੀ ਬਰਾਮਦ ਕੀਤਾ ਗਿਆ ਹੈ।

Advertisements

ਉਹਨਾਂ ਦੱਸਿਆ ਕਿ ਆਰੋਪੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

LEAVE A REPLY

Please enter your comment!
Please enter your name here