
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ 7 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ 7 ਜੂਨ ਨੂੰ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
Advertisements

ਇਸ ਕਾਰਨ, 7 ਜੂਨ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।










