Monday, October 19, 2026
Home Crime ਫਿਰੋਜ਼ਪੁਰ ‘ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ, ਗੈਂਗਵਾਰ ਨਾਲ ਸੰਬੰਧ ਦੱਸਿਆ...

ਫਿਰੋਜ਼ਪੁਰ ‘ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ, ਗੈਂਗਵਾਰ ਨਾਲ ਸੰਬੰਧ ਦੱਸਿਆ ਜਾ ਰਿਹਾ ਮਾਮਲਾ

Police and criminals’ firing fetches the life of 8-years-old boy

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਮੱਖੂ ਗੇਟ ਨੇੜੇ ਦੋ ਗੁੱਟਾਂ ਵਿਚਕਾਰ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਗੋਲੀਬਾਰੀ ਦਾ ਇਕ ਵੀਡੀਓ ਸਾਹਮਣੇ ਆਇਆ ਹੈ।

Advertisements

ਇਹ ਵਾਰਦਾਤ ਗੈਂਗਵਾਰ ਦੱਸੀ ਜਾ ਰਹੀ ਹੈ। ਇਸ ਵਾਰਦਾਤ ਵਿੱਚ ਜਿਸ ਨੌਜਵਾਨ ਦੀ ਮੌਤ ਹੋਈ ਹੈ, ਉਹ ਆਸ਼ੀਸ਼ ਚੋਪੜਾ ਗੈਂਗ ਦਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਆਸ਼ੂ ਮੋਂਗਾ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here