Tuesday, October 20, 2026
Home Chandigarh ਪੰਜਾਬ ਦੇ 85 ਇੰਸਪੈਂਕਟਰਾਂ ਨੂੰ DSP ਵਜੋਂ ਮਿਲੀ ਤਰੱਕੀ

ਪੰਜਾਬ ਦੇ 85 ਇੰਸਪੈਂਕਟਰਾਂ ਨੂੰ DSP ਵਜੋਂ ਮਿਲੀ ਤਰੱਕੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜਿਲ੍ਹਿਆਂ ਤੇ ਤਾਇਨਾਤ 85 ਇੰਸਪੈਂਕਟਰਾਂ ਨੂੰ ਡੀਐਸਪੀ ਦੇ ਅਹੁਦੇ ਤੇ ਤੈਨਾਤ ਕਰਕੇ ਤਰੱਕੀ ਦਿਤੀ ਗਈ ਹੈ। ਇਹ ਹੁਕਮ 23 ਮਈ 2025 ਨੂੰ ਹੋਈ ਡੀਪੀਸੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਜਾਰੀ ਕੀਤੇ ਗਏ ਸਨ।

Advertisements

ਪ੍ਰਮੋਸ਼ਨ ਪ੍ਰਾਪਤ ਕਰਨ ਵਾਲਿਆਂ ਵਿਚ ਫਿਰੋਜ਼ਪੁਰ, ਐਸ.ਏ.ਐਸ. ਨਗਰ (ਮੁਹਾਲੀ), ਜਲੰਧਰ, ਅੰਮ੍ਰਿਤਸਰ, ਸੰਗਰੂਰ, ਬਠਿੰਡਾ, ਗੁਰਦਾਸਪੁਰ, ਮਾਨਸਾ, ਫਰੀਦਕੋਟ, ਤਰਨਤਾਰਨ, ਪਟਿਆਲਾ, ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਦੇ ਅਧਿਕਾਰੀ ਸ਼ਾਮਲ ਹਨ।

LEAVE A REPLY

Please enter your comment!
Please enter your name here