Saturday, October 24, 2026
Home Chandigarh ਤੇਜ਼ ਰਫਤਾਰ ਟਰੱਕ ਡਿਵਾਈਡਰ ਨਾਲ ਟਕਰਾਇਆ, ਟਰੱਕ ਚਾਲਕ ਗੰਭੀਰ ਜ਼ਖਮੀ

ਤੇਜ਼ ਰਫਤਾਰ ਟਰੱਕ ਡਿਵਾਈਡਰ ਨਾਲ ਟਕਰਾਇਆ, ਟਰੱਕ ਚਾਲਕ ਗੰਭੀਰ ਜ਼ਖਮੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਦੇ ਡਿਵਾਈਡਰ ਨਾਲ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਸੈਕਟਰ 42/43 ਵਿੱਚ ਟਰੱਕ ਦੀ ਰਫਤਾਰ ਤੇਜ਼ ਹੋਣ ਕਾਰਨ ਅਚਾਨਕ ਟਰੱਕ ਦਾ ਸੰਤੁਲਨ ਵਿਗੜ ਗਿਆ ਅਤੇ ਟਰੱਕ ਸਿੱਧਾ ਡਿਵਾਈਡਰ ਨਾਲ ਟਕਰਾ ਗਿਆ। ਹਾਦਸੇ ਦੌਰਾਨ ਟਰੱਕ ਚਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਤੇ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here