Sunday, October 25, 2026
Home Crime ਦੋਸਤਾਂ ਨਾਲ ਘਰ ਦੇ ਬਾਹਰ ਬੈਠੇ ਨੌਜਵਾਨ ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ,...

ਦੋਸਤਾਂ ਨਾਲ ਘਰ ਦੇ ਬਾਹਰ ਬੈਠੇ ਨੌਜਵਾਨ ਤੇ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਇੱਕ ਨੌਜਵਾਨ ਤੇ ਗੋਲੀਆਂ ਚਲਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਜਦੋਂ ਸਾਹਿਲ ਕੁਮਾਰ ਆਪਣੇ ਘਰ ਦੇ ਬਾਹਰ ਦੋਸਤਾਂ ਨਾਲ ਬੈਠਾ ਸੀ ਤੇ ਇਸ ਦੌਰਾਨ 3 ਅਣਪਛਾਤੇ ਬਦਮਾਸ਼ ਗੋਲੀਆਂ ਚਲਾ ਕੇ ਫਰਾਰ ਹੋ ਗਏ।

Advertisements

ਇਹ ਹਮਲੇ ਵਿਚ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਨੌਜਵਾਨ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here