Thursday, October 15, 2026
Home Latest ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜ਼ਵਾਨ ਨੂੰ ਮਾਰੀ ਟੱਕਰ, ਮੌਤ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੌਜ਼ਵਾਨ ਨੂੰ ਮਾਰੀ ਟੱਕਰ, ਮੌਤ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਪਿੰਡ ਘੱਲ ਕਲਾਂ ਨਜ਼ਦੀਕ ਸੜਕ ਹਾਦਸਾ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 4 ਨੌਜਵਾਨ ਗੱਡੀ ਤੇ ਸਵਾਰ ਹੋ ਕੇ ਮਨਾਲੀ ਘੁੰਮਣ ਜਾ ਰਹੇ ਸਲ ਤੇ ਜਦੋਂ ਉਹ ਮੋਗਾ ਦੇ ਪਿੰਡ ਘੱਲ ਕਲਾਂ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਦੀ ਇੱਕ ਮੋਟਰਸਾਈਕਲ ਨਾਲ ਟੱਕਰ ਹੋ ਗਈ ਮੋਟਰਸਾਈਕਲ ਦੀ ਟੱਕਰ ਤੋਂ ਬਾਅਦ ਪਿੱਛੋਂ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ।

Advertisements

ਇਸ ਹਾਦਸੇ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਮੌਤ ਹੋ ਗਈ ਤੇ ਕਾਰ ਸਵਾਰ 4 ਨੌਜ਼ਵਾਨ ਗੰਭੀਰ ਰੂਪ ਵਿੱਚ ਜ਼ਮਖੀ ਹੋ ਗਏ। ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here