ਪਿੰਡ ਖੰਨੀ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਦੀ ਪਤਨੀ ਉੂਸ਼ਾ ਰਾਣੀ ਨਮਿਤ ਅੰਤਿਮ ਅਰਦਾਸ 16 ਨੂੰ

ਹੁਸ਼ਿਆਰਪੁਰ। ਸਾਬਕਾ ਸਰਪੰਚ ਖੰਨੀ ਸੁਖਦੇਵ ਸਿੰਘ ਨੂੰ ਗਹਿਰਾ ਸਦਮਾ ਲੱਗਾ। ਬੀਤੇ ਦਿਨੀਂ ਉਨ•ਾਂ ਦੀ ਧਰਮਪਤਨੀ ਉੂਸ਼ਾ ਰਾਣੀ ( 49 ) ਦਾ ਦਿਲ ਦੀ ਗਤੀ ਰੁਕਣ ਕਾਰਨ ਦੇਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਵਲੋਂ ਸਾਬਕਾ ਸਰਪੰਚ ਸੁਖਦੇਵ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ•ਾਂ ਨਮਿਤ ਅੰਤਿਮ ਅਰਦਾਸ ਮਿਤੀ 16 ਮਾਰਚ ਦਿਨ ਸ਼ੁੱਕਰਵਾਰ ਨੂੰ ਪਿੰਡ ਖੰਨੀ ਵਿਖੇ ਹੋਵੇਗੀ।

Advertisements

LEAVE A REPLY

Please enter your comment!
Please enter your name here