Wednesday, October 21, 2026
Home Latest ਪੰਜਾਬ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, 25 ਅਧਿਕਾਰੀ ਕੀਤੇ ਸਸਪੈਂਡ

ਪੰਜਾਬ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, 25 ਅਧਿਕਾਰੀ ਕੀਤੇ ਸਸਪੈਂਡ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਜੇਲ੍ਹ ਵਿਭਾਗ ਵਿਚ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਪੱਧਰੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ 25 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ ਅਤੇ ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ।

Advertisements

ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਅੰਦਰ ਡਰੱਗ ਨੈਟਵਰਕ ਨੂੰ ਉਤਸ਼ਾਹਿਤ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।

LEAVE A REPLY

Please enter your comment!
Please enter your name here