Tuesday, October 13, 2026
Home Latest ਜ਼ੀਰਕਪੁਰ ਵਿੱਚ ਲੜਕੀ ਨੇ PG ਦੀ ਚੌਥੀ ਮੰਜਿਲ ਤੋਂ ਮਾਰੀ ਛਾਲ

ਜ਼ੀਰਕਪੁਰ ਵਿੱਚ ਲੜਕੀ ਨੇ PG ਦੀ ਚੌਥੀ ਮੰਜਿਲ ਤੋਂ ਮਾਰੀ ਛਾਲ

ਜ਼ੀਰਕਪੁਰ (ਦ ਸਟੈਲਰ ਨਿਊਜ਼)। ਜ਼ੀਰਕਪੁਰ ਵਿੱਚ ਇੱਕ ਲੜਕੀ ਵੱਲੋਂ ਪੀਜੀ ਦੀ ਚੌਥੀ ਮੰਜਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਊਸ਼ਾ ਰਾਣੀ ਵਾਸੀ ਹਿਮਾਚਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਊਸ਼ਾ 15 ਦਿਨ ਪਹਿਲਾਂ ਹੀ ਪੀਜੀ ਵਿੱਚ ਰਹਿਣ ਆਈ ਸੀ ਤੇ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦੀ ਸੀ। 

Advertisements

ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਹੈ ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। 

LEAVE A REPLY

Please enter your comment!
Please enter your name here