
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਿਸਥਾਰ ਕੀਤਾ ਗਿਆ ਹੈ। ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
Advertisements

ਉਨ੍ਹਾਂ ਨੇ ਅੱਜ ਪੰਜਾਬ ਰਾਜ ਭਵਨ ਵਿਚ ਮੰਤਰੀ ਵਜੋਂ ਸਹੁੰ ਚੁੱਕੀ। ਜਾਣਕਾਰੀ ਮਿਲ ਰਹੀ ਹੈ ਕਿ ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ।












