
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਸ਼੍ਰੀ ਪਟਨਾ ਸਾਹਿਬ ਵੱਲੋਂ ਉਹਨਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ।
Advertisements

ਇਸ ਤੋਂ ਪਹਿਲਾਂ ਸ਼੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਦੋ ਵਾਰ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ, ਪਰ ਉਹ ਉਥੇ ਨਹੀਂ ਪਹੁੰਚੇ। ਇਸ ਕਾਰਨ ਪੰਜ ਪਿਆਰੇ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ।












