Sunday, October 11, 2026
Home Chandigarh ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ 3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਵੱਲੋਂ 3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਮੁੜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ 9, 10 ਅਤੇ 11 ਜੁਲਾਈ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਗੇਟ ਰੈਲੀ ਕੀਤੀ ਗਈ।

Advertisements

ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ 36 ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦੇ ਹੱਥ ਖਾਲੀ ਹਨ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਬਿਲਕੁੱਲ ਵੀ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਤਿੰਨ ਦਿਨੀਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।  

LEAVE A REPLY

Please enter your comment!
Please enter your name here