Monday, October 19, 2026
Home Punjab ਸਾਈਕਲ ਸਟੈਂਡ ਦੀ ਪਾਰਕਿੰਗ ਨੂੰ ਠੇਕੇ ਤੇ ਦੇਣ ਲਈ ਖੁੱਲੀ ਬੋਲੀ 18 ਜੁਲਾਈ ਨੂੰ

ਸਾਈਕਲ ਸਟੈਂਡ ਦੀ ਪਾਰਕਿੰਗ ਨੂੰ ਠੇਕੇ ਤੇ ਦੇਣ ਲਈ ਖੁੱਲੀ ਬੋਲੀ 18 ਜੁਲਾਈ ਨੂੰ

The Stellar News Logo

ਜਲਾਲਾਬਾਦ (ਦ ਸਟੈਲਰ ਨਿਊਜ਼)। ਤਹਿਸੀਲਦਾਰ ਜਲਾਲਾਬਾਦ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਰ ਆਮ ਅਤੇ ਖਾਸ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਿ ਤਹਿਸੀਲ ਕੰਪਲੈਕਸ ਜਲਾਲਾਬਾਦ ਵਿਖੇ ਵਿੱਤੀ ਸਾਲ 2025-26 ਲਈ ਸਾਈਕਲ ਸਟੈਂਡ ਦੀ ਪਾਰਕਿੰਗ ਨੂੰ ਠੇਕੇ ਤੇ ਦੇਣ ਲਈ ਖੁੱਲੀ ਬੋਲੀ ਮਿਤੀ: 18-07-2025(ਸ਼ੁੱਕਰਵਾਰ) ਨੂੰ ਸਵੇਰੇ 11-00 ਵਜੇ ਦਫਤਰ ਉਪ ਮੰਡਲ ਮੈਜਿਸਟਰੇਟ, ਜਲਾਲਾਬਾਦ ਵਿਖੇ ਰੱਖੀ ਗਈ ਹੈ, ਜਿਹੜੇ ਵਿਅਕਤੀ ਸਾਈਕਲ ਸਟੈਂਡ ਦੀ ਪਾਰਕਿੰਗ ਦਾ ਠੇਕਾ ਲੈਣ ਦੇ ਚਾਹਵਾਨ ਹੋਣ, ਉਹ ਮਿਤੀ: 18-07-2025 (ਸ਼ੁੱਕਰਵਾਰ) ਨੂੰ ਦਫਤਰ ਉਪ ਮੰਡਲ ਮੈਜਿਸਟਰੇਟ, ਜਲਾਲਾਬਾਦ ਵਿਖੇ ਹਾਜ਼ਰ ਆ ਕੇ ਬੋਲੀ ਦੇ ਸਕਦੇ ਹਨ।

Advertisements

ਬੋਲੀ ਦੇਣ ਤੋਂ ਪਹਿਲਾਂ 10,000/-ਰੁਪਏ ਦੀ ਰਾਸ਼ੀ ਬਤੌਰ ਜਮਾਨਤ ਜਮ੍ਹਾਂ ਕਰਵਾਉਣੀ ਹੋਵੇਗੀ। ਬੋਲੀ ਮੰਨਜੂਰ/ ਨਾ ਮੰਨਜੂਰ ਕਰਨ ਦਾ ਅਧਿਕਾਰ ਮਾਨਯੋਗ ਡਿਪਟੀ ਕਮਿਸ਼ਨਰ, ਫਾਜ਼ਿਲਕਾ ਜੀ ਪਾਸ ਹੋਵੇਗਾ। ਬੋਲੀ ਦੀਆਂ ਸ਼ਰਤਾਂ ਮੌਕੇ ਤੇ ਸੁਣਾਈਆ ਜਾਣਗੀਆਂ।

LEAVE A REPLY

Please enter your comment!
Please enter your name here