Monday, November 2, 2026
Home Latest ਨਾਇਬ ਤਹਿਸੀਲਦਾਰ ਜਸਵੀਰ ਕੌਰ ਸਸਪੈਂਡ

ਨਾਇਬ ਤਹਿਸੀਲਦਾਰ ਜਸਵੀਰ ਕੌਰ ਸਸਪੈਂਡ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਜਸਵੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਸ਼ੋਸਲ ਮੀਡੀਆਂ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਜਸਵੀਰ ਕੌਰ, ਨਾਇਬ ਤਹਿਸੀਲਦਾਰ ਫਤਿਹਗੜ੍ਹ ਚੂੜੀਆਂ ਇੱਕ ਪਟਵਾਰੀ ਤੋਂ ਪੈਸੇ ਲੈਂਦੇ ਹੋਈ ਦਿਖਾਈ ਦੇ ਰਹੇ ਹਨ।

Advertisements

ਮੁਅੱਤਲੀ ਪੱਤਰ ਵਿਚ ਲਿਖਿਆ ਹੈ- ‘‘‘ਸ਼ੋਸਲ ਮੀਡੀਆਂ ਉਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਜਸਵੀਰ ਕੌਰ, ਨਾਇਬ ਤਹਿਸੀਲਦਾਰ, ਫਤਿਹਗੜ੍ਹ ਚੂੜੀਆਂ ਇੱਕ ਪਟਵਾਰੀ ਤੋਂ ਪੈਸੇ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਸਰਕਾਰ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਵਚਨਬੱਧ ਹੈ। ਇਸ ਲਈ ਜਸਵੀਰ ਕੌਰ, ਨਾਇਬ ਤਹਿਸੀਲਦਾਰ, ਫਤਿਹਗੜ੍ਹ ਚੂੜੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here