
ਚੰਡੀਗੜ੍ਹ (ਦ ਸਟੈਲਰ ਨਿਊਜ਼)। ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਸੁਰੱਖਿਆ ਨਾਲ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਕਿ ਮਾਣਯੋਗ ਅਦਾਲਤ ਵਲੋਂ ਮੋਹਾਲੀ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਮੁੜ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
Advertisements

ਇਸ ਮਾਮਲੇ ਦੀ ਅਗਲੀ ਸੁਣਵਾਈ 2 ਅਗਸਤ ਨੂੰ ਹੋਵੇਗੀ।












