Thursday, October 22, 2026
Home Chandigarh ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ, ਦਿੱਤਾ ਅਸਤੀਫਾ

ਅਨਮੋਲ ਗਗਨ ਮਾਨ ਨੇ ਛੱਡੀ ਸਿਆਸਤ, ਦਿੱਤਾ ਅਸਤੀਫਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਖਰੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸਨ।

Advertisements

ਉਨ੍ਹਾਂ ਇਸ ਸਬੰਧੀ ਇਕ ਪੋਸਟ ਪਾਈ ਹੈ ਤੇ ਲਿਖਿਆ ਹੈ- ‘‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਓਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਉਤੇ ਖਰੀ ਉਤਰੇਗੀ।

LEAVE A REPLY

Please enter your comment!
Please enter your name here