Tuesday, October 20, 2026
Home Chandigarh ਅਨਮੋਲ ਗਗਨ ਮਾਨ ਨੇ ਅਸਤੀਫਾ ਲਿਆ ਵਾਪਸ, ਵਿਧਾਇਕਾ ਨੇ ਮੰਨਿਆ ਪਾਰਟੀ ਦਾ...

ਅਨਮੋਲ ਗਗਨ ਮਾਨ ਨੇ ਅਸਤੀਫਾ ਲਿਆ ਵਾਪਸ, ਵਿਧਾਇਕਾ ਨੇ ਮੰਨਿਆ ਪਾਰਟੀ ਦਾ ਫੈਸਲਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਨਮੋਲ ਗਗਨ ਮਾਨ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਅਤੇ ਰਾਜਨੀਤੀ ਛੱਡਣ ਦਾ ਐਲਾਨ ਕਰਨ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਗਈ। ਪਰ ਹੁਣ ਉਹਨਾਂ ਨੇ ਆਪਣਾ ਫੈਸਲਾ ਬਦਲ ਲਿਆ ਹੈ। ਅਨਮੋਲ ਗਗਨ ਮਾਨ ਨੇ ਅਸਤੀਫਾ ਵਾਪਸ ਲੈ ਲਿਆ ਹੈ ਅਤੇ ਕਿਹਾ ਕਿ ਮੈਨੂੰ ਪਾਰਟੀ ਦਾ ਫੈਸਲਾ ਮਨਜ਼ੂਰ ਹੈ।

Advertisements

ਅਨਮੋਲ ਗਗਨ ਮਾਨ ਨੇ X ‘ਤੇ ਲਿਖਿਆ ਕਿ ਸਾਡੇ ਪਾਰਟੀ ਪ੍ਰਧਾਨ ਅਮਨ ਅਰੋੜਾ ਨਾਲ ਮੁਲਾਕਾਤ ਹੋਈ। ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।

LEAVE A REPLY

Please enter your comment!
Please enter your name here