Sunday, October 25, 2026
Home Latest ਲੈਂਡ ਪੂਲਿੰਗ ਦੇ ਵਿਰੋਧ ਵਿਚ AAP ਆਗੂ ਬਰਾੜ ਦੀਦਾਰੇ ਵਾਲਾ ਨੇ ਦਿੱਤਾ...

ਲੈਂਡ ਪੂਲਿੰਗ ਦੇ ਵਿਰੋਧ ਵਿਚ AAP ਆਗੂ ਬਰਾੜ ਦੀਦਾਰੇ ਵਾਲਾ ਨੇ ਦਿੱਤਾ ਅਸਤੀਫ਼ਾ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ ਨੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Advertisements

ਉਹਨਾਂ ਸੋਸ਼ਲ ਮੀਡੀਆ ਤੇ ਲਿੱਖਿਆ ਕਿ ਮੈਂ ਇਸ ਨੀਤੀ ਦਾ ਵਿਰੋਧ ਕਰਦਾ ਹਾਂ। ਇੱਕ ਕਿਸਾਨ ਹੋਣ ਦੇ ਨਾਤੇ ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਅਤੇ ਸਰਕਾਰ ਨੂੰ ਇਸ ਮੁੱਦੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ।

LEAVE A REPLY

Please enter your comment!
Please enter your name here