Saturday, October 31, 2026
Home Chandigarh ਡੈਮਾਂ ‘ਚ ਪਾਣੀ ਦਾ ਪੱਧਰ ਵੱਧਣ ਕਾਰਨ 23 ਜ਼ਿਲ੍ਹਿਆਂ ‘ਚ ਕੰਟਰੋਲ ਰੂਪ...

ਡੈਮਾਂ ‘ਚ ਪਾਣੀ ਦਾ ਪੱਧਰ ਵੱਧਣ ਕਾਰਨ 23 ਜ਼ਿਲ੍ਹਿਆਂ ‘ਚ ਕੰਟਰੋਲ ਰੂਪ ਸਥਾਪਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਸੂਬਾ ਸਰਕਾਰ ਨੇ ਸੂਬੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰਵਾਏ ਹਨ। ਜਾਣਕਾਰੀ ਦਿੰਦੇ ਹੋਏ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਨਗੇ ਅਤੇ ਸੰਵੇਦਨਸ਼ੀਲ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

Advertisements

ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਰਿਆਵਾਂ ਅਤੇ ਡਰੇਨੇਜ ਦੀ ਅਸਲ-ਸਮੇਂ ਦੀ ਨਿਗਰਾਨੀ ਜਾਰੀ ਹੈ।

LEAVE A REPLY

Please enter your comment!
Please enter your name here