
ਚੰਡੀਗੜ੍ਹ (ਦ ਸਟੈਲਰ ਨਿਊਜ਼)। 9 ਅਗਸਤ ਨੂੰ ਰੱਖੜੀ ਦੇ ਮੌਕੇ ਤੇ ਦੇਸ਼ ਦੇ ਕਈ ਸੂਬਿਆਂ ਨੇ ਸਾਰੇ ਸਰਕਾਰੀ ਤੇ ਸਰਕਾਰ ਨਾਲ ਸਬੰਧਤ ਦਫਤਰਾਂ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ ਅਤੇ ਬੈਂਕਾਂ ਵਿੱਚ ਛੁਟੀ ਰਹੇਗੀ।
Advertisements

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਕਲੰਡਰ ਵਿਚ ਇਸ ਦਿਨ ਕੋਈ ਛੁੱਟੀ ਨਹੀਂ, ਪਰ ਸੂਬੇ ਦੇ ਜ਼ਿਆਦਾਤਰ ਨਿੱਜੀ ਸਕੂਲਾਂ ਨੇ ਕੱਲ੍ਹ ਆਪਣੇ ਤੌਰ ਉਤੇ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।












