Wednesday, October 21, 2026
Home Chandigarh ਬਲਦੇਵ ਮਾਨ ਨੇ ਕੀਤੀ ਘਰ ਵਾਪਸੀ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਬਲਦੇਵ ਮਾਨ ਨੇ ਕੀਤੀ ਘਰ ਵਾਪਸੀ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਅਕਾਲੀ ਦਲ ਦੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਘਰ ਵਾਪਸੀ ਕੀਤੀ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਲਦੇਵ ਸਿੰਘ ਮਾਨ ਦੇ ਨਿਵਾਸ ਸਥਾਨ ਸੂਲਰ ਘਰਾਟ ਵਿਖੇ ਪਹੁੰਚੇ।

Advertisements

ਇਸ ਦੇ ਨਾਲ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਪਹੁੰਚੀ ਸੀ। ਬਲਦੇਵ ਸਿੰਘ ਮਾਨ ਅਕਾਲੀ ਦਲ ਦੇ ਸੀਨੀਅਰ ਆਗੂ ਹਨ। ਉਹ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਪੰਜ ਮੈਂਬਰੀ ਕਮੇਟੀ ਵਿਚ ਸ਼ਾਮਲ ਸਨ। ਉਹ ਦਿੜ੍ਹਬਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

LEAVE A REPLY

Please enter your comment!
Please enter your name here