Friday, October 23, 2026
Home Chandigarh ਪੰਜਾਬ ਪੁਲਿਸ ਦੇ 2 ਅਧਿਕਾਰੀ ਰਾਸ਼ਟਰਪਤੀ ਅਤੇ 14 ਅਧਿਕਾਰੀ ਮੈਰੀਟੋਰੀਅਸ ਸਰਵਿਸ ਮੈਡਲ...

ਪੰਜਾਬ ਪੁਲਿਸ ਦੇ 2 ਅਧਿਕਾਰੀ ਰਾਸ਼ਟਰਪਤੀ ਅਤੇ 14 ਅਧਿਕਾਰੀ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਸਨਮਾਨਿਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਕੇਂਦਰ ਗ੍ਰਹਿ ਮੰਤਰਾਲੇ ਨੇ ਆਜ਼ਾਦੀ ਦਿਵਸ ਦੇ ਮੌਕੇ ਤੇ ਪੰਜਾਬ ਪੁਲਿਸ ਦੇ 2 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ ਅਤੇ 14 ਅਧਿਕਾਰੀਆਂ ਨੂੰ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਰਾਸ਼ਟਰਪਤੀ ਮੈਡਲ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀ) ਪੰਜਾਬ ਮੁਹੰਮਦ ਫਯਾਜ਼ ਫਾਰੂਕੀ ਅਤੇ ਇੰਸਪੈਕਟਰ ਸੁਰੇਸ਼ ਕੁਮਾਰ ਸ਼ਾਮਲ ਹਨ।

Advertisements

ਇਹ ਅਵਾਰਡ ਪ੍ਰਾਪਤ ਕਰਨ ਵਾਲੇ 14 ਅਧਿਕਾਰੀਆਂ ਦੇ ਨਾਮ ਇਸ ਪ੍ਰਕਾਰ ਹਨ- ਗੁਰਦਿਆਲ ਸਿੰਘ (ਇੰਸਪੈਕਟਰ ਜਨਰਲ), ਗੁਰਪ੍ਰੀਤ ਸਿੰਘ (ਡੀਐਸਪੀ), ਜਗਦੀਪ ਸਿੰਘ, ਤੇਜਿੰਦਰਪਾਲ ਸਿੰਘ, ਦੀਪਕ ਕੁਮਾਰ, ਸਤਿੰਦਰ ਕੁਮਾਰ (ਇੰਸਪੈਕਟਰ), ਅਮਰੀਕ ਸਿੰਘ, ਅੰਮ੍ਰਿਤਪਾਲ ਸਿੰਘ, ਅਨਿਲ ਕੁਮਾਰ, ਸੰਜੀਵ ਕੁਮਾਰ, ਭੁਪਿੰਦਰ ਸਿੰਘ, ਕ੍ਰਿਸ਼ਨ ਕੁਮਾਰ (ਸਬ-ਇੰਸਪੈਕਟਰ), ਅਤੇ ਜਸਵਿੰਦਰਜੀਤ ਸਿੰਘ, ਕੁਲਦੀਪ ਸਿੰਘ (ਸਹਾਇਕ ਸਬ-ਇੰਸਪੈਕਟਰ) ਸ਼ਾਮਲ ਹਨ।

LEAVE A REPLY

Please enter your comment!
Please enter your name here