Thursday, October 22, 2026
Home Chandigarh ਬੇਨਤੀਜਾ ਰਹੀ ਸਰਕਾਰ ਅਤੇ ਮੁਲਾਜ਼ਮਾਂ ਦੀ ਮੀਟਿੰਗ

ਬੇਨਤੀਜਾ ਰਹੀ ਸਰਕਾਰ ਅਤੇ ਮੁਲਾਜ਼ਮਾਂ ਦੀ ਮੀਟਿੰਗ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਅਤੇ ਕੱਚੇ ਮੁਲਾਜ਼ਮਾਂ ਦੀ ਸਰਕਾਰ ਨਾਲ ਮੀਟਿੰਗ ਹੋਈ। ਜੋ ਕਿ ਬੇਨਤੀਜਾ ਰਹੀ।

Advertisements

ਜਿਸ ਤੋਂ ਬਾਅਦ ਮੁਲਾਜਮਾਂ ਨੇ 15 ਅਗਸਤ ਨੂੰ ਮੁੱਖਮੰਤਰੀ ਅਤੇ ਟਰਾਂਸਪੋਰਟ ਮੰਤਰੀ ਦੇ ਘਰ ਦਾ ਘੇਰਾਓ ਕਰਨ ਦੀ ਘੋਸ਼ਨਾ ਕੀਤੀ ਹੈ।

LEAVE A REPLY

Please enter your comment!
Please enter your name here