Saturday, October 10, 2026
Home Chandigarh ਹਸਪਤਾਲ ‘ਚ ਨਰਸ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਹਸਪਤਾਲ ‘ਚ ਨਰਸ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਇਕ ਨਰਸ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਅਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਸਪਨਾ (25) ਨਿਵਾਸੀ ਰੋਪੜ ਵਜੋਂ ਹੋਈ ਹੈ।

Advertisements

ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here