
ਪਾਕਿਸਤਾਨ (ਦ ਸਟੈਲਰ ਨਿਊਜ਼)। ਪਾਕਿਸਤਾਨ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈਂਣ ਕਾਰਨ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ।ਬੀਤੀ ਰਾਤ ਭਾਰੀ ਬਾਰਿਸ਼ ਹੋਣ ਕਾਰਨ ਕਰੀਬ 200 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ।
Advertisements

ਸਭ ਤੋਂ ਵੱਧ ਨੁਕਸਾਨ ਖੈਬਰ ਪਖਤੂਨਖਵਾ, ਬਲੋਚਸਿਤਾਨ ਅਤੇ ਸਿੰਧ ਸੂਬਆਿਂ ਵਿੱਚ ਹੋਇਆ ਹੈ। ਹੜ੍ਹਾਂ ਅਤੇ ਜ਼ਮੀਨ ਖਸਿਕਣ ਕਾਰਨ ਕਈ ਸੜਕਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ।












