Saturday, October 17, 2026
Home Latest 27 ਅਗਸਤ ਨੂੰ ਛੁੱਟੀ ਦਾ ਐਲਾਨ

27 ਅਗਸਤ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ 27 ਅਗਸਤ ਦਿਨ ਬੁੱਧਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 27 ਅਗਸਤ ਨੂੰ ਸੰਵਤਸਰੀ ਦਿਵਸ ਹੈ ਜਿਸ ਕਾਰਨ ਪੰਜਾਬ ਸਰਕਾਰ ਨੇ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।

Advertisements

LEAVE A REPLY

Please enter your comment!
Please enter your name here