
ਸੰਗਰੂਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੰਗਰੂਰ ਵਿੱਚ ਬੁੱਧਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Advertisements

ਇਹ ਛੁੱਟੀ 20 ਅਗਸਤ ਨੂੰ ਸ਼ਹੀਦ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ਕੀਤੀ ਗਈ ਹੈ। ਇਸ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫਤਰ ਅਤੇ ਸਕੂਲ ਬੰਦ ਰਹਿਣਗੇ।












