Wednesday, October 21, 2026
Home Latest ਕੈਪੀਟਲ ਬੈਂਕ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਕੈਪੀਟਲ ਬੈਂਕ ‘ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਮਾਡਲ ਟਾਊਨ ਵਿਖੇ ਮਾਤਾ ਰਾਣੀ ਚੌਕ ਨੇੜੇ ਸਥਿਤ ਕੈਪੀਟਲ ਬੈਂਕ ਵਿੱਚ ਅੱਗ ਲੱਗ ਗਈ। ਜਾਣਕਾਰੀ  ਅਨੁਸਾਰ ਫਾਇਰ ਵਿਭਾਗ ਦੇ ਕਰਮਚਾਰੀ ਨਰੇਸ਼ ਕੁਮਾਰ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚੇ ਹਨ। ਉਹਨਾਂ ਦੱਸਿਆ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ।

Advertisements

ਅੱਗ ਲਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

LEAVE A REPLY

Please enter your comment!
Please enter your name here