Thursday, October 8, 2026
Home Crime ਕੰਟੇਨਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 8 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

ਕੰਟੇਨਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 8 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

ਯੂਪੀ (ਦ ਸਟੈਲਰ ਨਿਉਜ਼)। ਯੂਪੀ ਦੇ ਬੁਲੰਦਸ਼ਹਿਰ ਦੇ ਖੁਰਜਾ ਵਿਖੇ ਦਰਦਨਾਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਅਰਨੀਆ ਥਾਣਾ ਖੇਤਰ ਦੇ ਘਾਟਲ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਕੰਟੇਨਰ ਨੇ ਪਿੱਛੇ ਤੋਂ ਇੱਕ ਟਰੈਕਟਰ ਟਰਾਲੀ ਨੂੰ ਟੱਕਰ ਮਾਰੀ ਦਿੱਤੀ। ਜਿਸ ਕਾਰਨ ਇਸ ਹਾਦਸੇ ਵਿੱਚ 8 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ 45 ਲੋਕ ਜ਼ਖਮੀ ਹੋਏ।

Advertisements

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ ਅਤੇ ਐਬੂਲੈਸ ਅਤੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ। ਇਨ੍ਹਾਂ  ਜ਼ਖਮੀ ਸ਼ਰਧਾਲੂਆਂ ਨੂੰ ਵੱਖ-ਵੱਖ ਹਸਪਤਾਲ ਵਿੱਚ ਰਫ਼ੈਰ ਕੀਤਾ ਗਿਆ। ਐਸਪੀ ਡਾ. ਤੇਜਵੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here