Wednesday, October 21, 2026
Home Chandigarh ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਦਾ ਹੋਇਆ ਦੇਹਾਂਤ

ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਦਾ ਹੋਇਆ ਦੇਹਾਂਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਗੁਰਮਨ ਕੌਰ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਗਿਆ ਹੈ ਕਿ ਗੁਰਮਨ ਕੌਰ ਪਿਛਲੇ ਇਕ ਸਾਲ ਤੋਂ  ਬ੍ਰੇਨ ਟਿਊਮਰ ਦੀ ਬੀਮਾਰੀ ਨਾਲ ਪੀੜਤ ਸਨ ਅਤੇ ਲਗਭਗ ਇਕ ਸਾਲ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।

Advertisements

ਗੁਰਮਨ ਕੌਰ ਦਾ ਲੌਂਗੋਵਾਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਤੇ ਵੱਖ-ਵੱਖ ਆਗੂਆਂ ਨੇ ਪਹੁੰਚਕੇ ਦੁੱਖ ਪ੍ਰਗਟ ਕੀਤਾ।

LEAVE A REPLY

Please enter your comment!
Please enter your name here