
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਾਰੇ ਸਕੂਲਾਂ ਵਿੱਚ 27 ਤੋਂ 30 ਅਗਸਤ ਤੱਕ ਛੁੱਟੀਆਂ ਕਰ ਦਿੱਤੀਆ ਗਈਆਂ ਹਨ। ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਹੜ੍ਹਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।
Advertisements


ਮੁੱਖ ਮੰਤਰੀ ਨੇ ਖ਼ੁਦ ਟਵਿਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵਿਟ ਵਿੱਚ ਦੱਸਿਆ ਹੈ ਕਿ ਕੱਲ 27 ਅਗਸਤ ਤੋਂ 30 ਅਗੱਸਤ ਤੱਕ ਪੰਜਾਬ ਦੇ ਸਾਰੇ ਪ੍ਰਾਈਮਰੀ, ਸੈਕੰਡਰੀ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।












