
ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਫਿਰ ਬੱਦਲ ਫਟਣ ਕਾਰਣ ਭਦਰਵਾਹ ਵਿੱਚ ਇਤਿਹਾਸਿਕ ਸ਼ਿਵ ਮੰਦਿਰ ਅਤੇ ਪਾਂਡੂ ਗੁਫਾ ਮੰਦਰ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ।
Advertisements

ਮੰਦਰ ਦੇ ਪੁਜਾਰੀਆਂ ਤੇ ਬਾਕੀ ਮੈਂਬਰਾਂ ਨੂੰ ਸੁਰੱਖਿਅਤ ਜਗ੍ਹਾ ਤੇ ਭੇਜ ਦਿੱਤਾ ਗਿਆ ਹੈ। ਮਾਤਾ ਵੈਸ਼ਨੋ ਦੇਵੀ ਯਾਤਰਾ ਤੇ ਵੀ ਰੋਕ ਲਗਾ ਦਿੱਤੀ ਗਈ ਹੈ।












