
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਧੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ।
Advertisements

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਮੁਤਾਬਕ ਵਿਭਾਗ ਵਿੱਚ ਜ਼ਿਲਾਂ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ।


















