Sunday, October 25, 2026
Home Latest 2 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

2 ਮਹੀਨੇ ਪਹਿਲਾਂ ਕੈਨੇਡਾ ਗਏ ਨੌਜਵਾਨ ਦੀ ਹੋਈ ਮੌਤ

ਜਗਰਾਉਂ (ਦ ਸਟੈਲਰ ਨਿਊਜ਼)। ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਤੇਜਿੰਦਰ ਸਿੰਘ ਉਰਫ਼ ਕਿੰਦਾ ਧਾਲੀਵਾਲ ਨਿਵਾਸੀ ਜਗਰਾਉਂ ਵਜੋਂ ਹੋਈ ਹੈ। ਕਿੰਦਾ ਧਾਲੀਵਾਲ 2 ਮਹੀਨੇ ਪਹਿਲਾਂ ਆਪਣੀ ਭੈਣ ਕੋਲ ਕੈਨੇਡਾ ਗਿਆ ਸੀ।

Advertisements

ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਭੈਣ ਦੇ ਬੱਚਿਆ ਨਾਲ ਕ੍ਰਿਕਟ ਖੇਡਣ ਜਾ ਰਿਹਾ ਸੀ। ਅਚਾਨਕ ਉਸਦੀ ਤਬੀਅਤ ਖਰਾਬ ਹੋਣ ਕਾਰਨ ਉਸਦੀ ਮੌਤ ਹੋ ਗਈ। ਕਿੰਦੇ ਦੀ ਮੌਤ ਦੀ ਖਬਰ ਸੁਣ ਕੇ ਪਾਰਿਵਾਰਿਕ ਮੈਂਬਰਾਂ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here