Tuesday, October 27, 2026
Home Jammu & Kashmir ਰਾਮਬਨ ‘ਚ ਬੱਦਲ ਫੱਟਣ ਨਾਲ 3 ਲੋਕਾਂ ਦੀ ਮੌਤ, ਕਈ ਲਾਪਤਾ

ਰਾਮਬਨ ‘ਚ ਬੱਦਲ ਫੱਟਣ ਨਾਲ 3 ਲੋਕਾਂ ਦੀ ਮੌਤ, ਕਈ ਲਾਪਤਾ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਰਾਜਗੜ੍ਹ ਪਿੰਡ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ ਮਚ ਗਈ ਹੈ। ਅਚਾਨਕ ਹੜ੍ਹ ਆਉਣ ਕਾਰਨ ਕਈ ਘਰ ਮਲਬੇ ਹੇਠਾਂ ਦੱਬ ਗਏ ਹਨ। ਇਸ ਤਬਾਹੀ ਵਿੱਚ 3 ਲੋਕਾਂ ਦੀ ਮੌਤ ਤੇ 5 ਲੋਕ ਲਾਪਤਾ ਹਨ। ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

Advertisements

ਬਚਾਅ ਕਾਰਜ ਦੌਰਾਨ 3 ਲਾਸ਼ਾਂ ਬਰਾਮਦ ਕੀਤੀਆ ਗਈਆਂ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਪੂੰਛ, ਰਿਆਸੀ, ਰਾਜੌਰੀ, ਕਿਸ਼ਤਵਾੜ ਅਤੇ ਊਧਮਪੁਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

LEAVE A REPLY

Please enter your comment!
Please enter your name here