Tuesday, October 27, 2026
Home Chandigarh 3 ਸਤੰਬਰ ਤੱਕ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਛੁੱਟੀ ਦਾ ਐਲਾਨ

3 ਸਤੰਬਰ ਤੱਕ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ  ਕਰ ਦਿੱਤੀ ਹੈ।

Advertisements

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਪੈ ਰਹੇ ਮੀਂਹ ਦੇ ਮੱਜੇਨਜ਼ਰ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਕਾਲਜਾਂ/ਯੂਨੀਵਰਸਿਟੀਆਂ/ਪੋਲੀਟੈਕਨੀਕਲ ਕਾਲਜਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਘੋਸ਼ਿਤ ਕੀਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਹੋਸਟਲਾਂ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਦੇਖਭਾਲ ਦੀ ਪੂਰੀ ਜ਼ਿੰਮੇਵਾਰੀ ਸੰਬੰਧਿਤ ਪ੍ਰਬੰਧਕਾਂ ਦੀ ਹੋਵੇਗੀ।

LEAVE A REPLY

Please enter your comment!
Please enter your name here