
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰ ਪਿੰਡ ਵਿੱਚ ਗਜ਼ਟਿਡ ਅਧਿਕਾਰੀ ਨਿਯੁਕਤ ਕੀਤੇ ਹਨ।
Advertisements

ਸ਼ੋਸ਼ਲ ਮੀਡਿਆ ਤੇ ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਇਹ ਅਧਿਕਾਰੀ ਸਿੱਧੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਕਰਨਗੇ। ਇਸ ਨਾਲ ਸਮੱਸਿਆ ਦਾ ਸਿੱਧਾ ਹੱਲ ਹੋਵੇਗਾ।












