Thursday, October 29, 2026
Home International ਨੇਪਾਲ ਤੋਂ ਬਾਅਦ ਫਰਾਂਸ ‘ਚ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ

ਨੇਪਾਲ ਤੋਂ ਬਾਅਦ ਫਰਾਂਸ ‘ਚ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ

ਪੈਰਿਸ (ਦ ਸਟੈਲਰ ਨਿਊਜ਼)। ਨੇਪਾਲ ਤੋਂ ਬਾਅਦ ਫਰਾਂਸ ਵਿੱਚ ਵੀ ਸਰਕਾਰ ਵਿਰੋਧੀ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਬਜਟ ’ਚ ਕਟੌਤੀ ਖਿਲਾਫ਼ ਅਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 1 ਲੱਖ ਤੋਂ ਜ਼ਿਆਦਾ ਲੋਕ ਨੇ ਸੜਕਾਂ ਤੇ ਸਰਕਰ ਖਿਲਾਫ ਪ੍ਰਦਰਸ਼ਨ ਕੀਤਾਡ ਪ੍ਰਦਰਸ਼ਨਕਾਰੀਆਂ ਦੀ ਕਈ ਥਾਵਾਂ ’ਤੇ ਸੁਰੱਖਿਆ ਬਲਾਂ ਨਾਲ ਅੱਗ ਵੀ ਲਗਾਈ ਗਈ।

Advertisements

ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ 80 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਹੁਣ ਤੱਕ 200 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ

LEAVE A REPLY

Please enter your comment!
Please enter your name here